Month: January 2025

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ

ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ…

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ

ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ, ਡੀਸੀ ਨਿਸ਼ਾਂਤ ਯਾਦਵ (DC Nishant Yadav) ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ,ਕੱਲ੍ਹ ਹਾਈ…

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ ਕੀਤਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ…

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ…

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ

ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ…

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ : ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 18 ਜਨਵਰੀ ਦੀ ਰਾਤ ਨੂੰ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ…

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ…

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ…

ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ

ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ (Superstar Diljit Dosanjh) ਦੀ ਫਿਲਮ ‘ਪੰਜਾਬ-95’ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ,ਇਨ੍ਹਾਂ ਹੀ ਨਹੀਂ ਭਾਰਤ ’ਚ ਫਿਲਮ ਦੇ ਟੀਜ਼ਰ ਨੂੰ ਵੀ ਹਟਾ ਦਿੱਤਾ ਗਿਆ ਹੈ,ਦੱਸ ਦਈਏ…

ਸ਼ਨੀਵਾਰ ਨੂੰ ਤਹਿਰਾਨ ਵਿੱਚ ਈਰਾਨ ਦੀ ਸੁਪਰੀਮ ਕੋਰਟ ਵਿੱਚ ਇੱਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ

ਸ਼ਨੀਵਾਰ ਨੂੰ ਤਹਿਰਾਨ ਵਿੱਚ ਈਰਾਨ (Iran) ਦੀ ਸੁਪਰੀਮ ਕੋਰਟ (Supreme Court) ਵਿੱਚ ਇੱਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ,ਇਸ ਹਮਲੇ ਵਿੱਚ ਦੋ ਜੱਜਾਂ ਦੀ ਮੌਤ ਹੋ ਗਈ,ਇਸ ਦੇ ਨਾਲ ਹੀ ਸੁਪਰੀਮ…

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੋਗਾ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ…

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 18 ਜਨਵਰੀ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ ਐਤਵਾਰ, 1 ਜੂਨ, 2025…

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ…