Month: January 2025

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ ‘ਚ ‘ਆਪ’ ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ

ਮੋਤੀ ਨਗਰ/ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ…

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

ਚੰਡੀਗੜ੍ਹ, 17 ਜਨਵਰੀ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ…

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

ਚੰਡੀਗੜ੍ਹ, 17 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ…

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ…

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 16 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ…

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ…

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 16 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ…

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ…

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ…

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ…

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ…

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ-…