Month: January 2025

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਗੁਰਦੁਆਰਾ…

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਅੰਮ੍ਰਿਤਸਰ, 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ।…

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ

ਮਾਨਸਾ, 13 ਜਨਵਰੀ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਹੀ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਕਿਸਾਨਾਂ ਦੇ ਸਰੋਂ ਦੇ ਖੇਤਾਂ ਦਾ ਦੌਰਾ ਕਰਕੇ…

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣੇਗੀ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੀ ਲਿਬਰਲ ਪਾਰਟੀ (Liberal Party) ਨੇ ਵੀਰਵਾਰ ਦੇਰ ਰਾਤ ਕਿਹਾ ਕਿ ਉਹ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ…

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ…

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ

ਚੰਡੀਗੜ੍ਹ, 12 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ…

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ…

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ…

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ੍ਹ, 11 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ…

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ…

‘ਆਪ’ ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ, 10 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਨਗਰ ਕੌਂਸਲ ਅਤੇ ਪੰਚਾਇਤ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਸਾਰੀਆਂ ਕੌਂਸਲਾਂ ਵਿੱਚ ‘ਆਪ’…

ਚੰਡੀਗੜ੍ਹ ‘ਚ ਮੁੱਖ ਸਕੱਤਰ ਦੇ ਮੁੱਦੇ ‘ਤੇ ‘ਆਪ’ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਚੰਡੀਗੜ੍ਹ, 10 ਜਨਵਰੀ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੇਂਦਰ ਸਰਕਾਰ ਵੱਲੋਂ ਸਲਾਹਕਾਰ ਦੀ ਥਾਂ ‘ਤੇ ਮੁੱਖ ਸਕੱਤਰ ਨਿਯੁਕਤ ਕਰਨ ਦੇ…

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਜਨਵਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ…