Month: January 2025

ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ…

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ…

 ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ…

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ…

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ…

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ…

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ  ਰਾਹ ’ਤੇ ਵਧਦਾ ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ…

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ…

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ…

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ,…

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ…