Month: February 2025

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਚੰਡੀਗੜ੍ਹ, 25 ਫਰਵਰੀ ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

ਚੰਡੀਗੜ੍ਹ, 24 ਫਰਵਰੀ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ…

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ…

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ…

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ…

ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਸਖ਼ਤ 

• ਜ਼ਮੀਨਾਂ ਦੀ ਰਜਿਸਟਰੀ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ • ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਕੀਤੀ ਹਦਾਇਤ ਪੰਜਾਬ…

ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ.…

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ…

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ…

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਭਵਾਨੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ…

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

ਚੰਡੀਗੜ੍ਹ, 22 ਫਰਵਰੀ: ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ…

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਚੰਡੀਗੜ੍ਹ, 22 ਫਰਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ…

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਸੰਗਰੂਰ, 22 ਫਰਵਰੀ:ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ…