Month: February 2025

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ…

 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 20 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼…

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਚੰਡੀਗੜ੍ਹ, 20 ਫਰਵਰੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ…

ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਨਵ-ਨਿਯੁਕਤ ਨੌਜਵਾਨਾਂ ਨੇ ਦੱਸਿਆ…

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

ਚੰਡੀਗੜ੍ਹ, ਫਰਵਰੀ 19: ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ…

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਸੂਬੇ ਦੇ ਅਨਾਜ ਉਤਪਾਦਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ ‘ਤੇ ਬੈਠੇ ਹਨ ਤਾਂ…

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਚੰਡੀਗੜ੍ਹ, 19 ਫਰਵਰੀ ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ…

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ…

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਠਿੰਡਾ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ।…

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 17 ਫਰਵਰੀਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ…

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ…

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ…

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 17 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ…