Month: February 2025

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ

ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ…

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਅੰਮ੍ਰਿਤਸਰ, 15 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਡਿਪੋਰਟ ਕੀਤੇ ਭਾਰਤੀਆਂ ਨੂੰ…

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ…

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 14 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1…

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ  ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

CHIEF MINISTER’S OFFICE PUNJAB CM vehemently opposes move of GOI to again land plane carrying deported Indians at Amritsar Terms it as a move of Modi Government to tarnish image…

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 14 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ…

ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ…

ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ…

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ, 13 ਫਰਵਰੀ: ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000…

10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.)…

 ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 12 ਫਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ…

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ…

ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ

ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ…