Month: February 2025

ਕੀ ਦਿਮਾਗੀ ਕਸਰਤਾਂ ਡਿਮੇਂਸ਼ੀਆ ਦੇ ਜੋਖਮ ਨੂੰ ਰੋਕ ਸਕਦੀਆਂ ਹਨ?

ਦਿਮਾਗੀ ਕਸਰਤਾਂ ਗਿਆਨ ਨੂੰ ਬਣਾਈ ਰੱਖਣ ਅਤੇ ਡਿਮੈਂਸ਼ੀਆ ਦੇ ਜੋਖਮ ਨੂੰ ਘਟਾਉਣ ਦਾ ਇੱਕ ਸ਼ਕਤੀਸ਼ਾਲੀ ਤਰੀਕਾ ਹੋ ਸਕਦੀਆਂ ਹਨ। ਇਹ ਜਾਣਨ ਲਈ ਅੱਗੇ ਪੜ੍ਹੋ ਕਿ ਕਿਵੇਂ! ਡਿਮੈਂਸ਼ੀਆ ਦੇ ਮਾਮਲਿਆਂ ਦੀ…

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ…

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ

ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ…

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

ਚੰਡੀਗੜ੍ਹ, 10 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ…

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ

ਚੰਡੀਗੜ੍ਹ, 8 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ ਦੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ…

*ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ *

ਚੰਡੀਗੜ੍ਹ, 8 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ…

 ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ,…

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਚੰਡੀਗੜ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ…

10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼…

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ…

ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ- ਬਰਿੰਦਰ ਕੁਮਾਰ ਗੋਇਲ

ਫਾਜ਼ਿਲਕਾ/ਚੰਡੀਗੜ੍ਹ, 6 ਫਰਵਰੀ ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ…

ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ

ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ…