Month: February 2025

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 17 ਫਰਵਰੀਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ…

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ…

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ…

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 17 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ…

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ

ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ…

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਅੰਮ੍ਰਿਤਸਰ, 15 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਡਿਪੋਰਟ ਕੀਤੇ ਭਾਰਤੀਆਂ ਨੂੰ…

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ…

Trending Now