ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ
ਚੰਡੀਗੜ੍ਹ, 2 ਫਰਵਰੀ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ…