Month: March 2025

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ/ਗੁਰਦਾਸਪੁਰ, 29 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ…

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ…

ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ 28 ਮਾਰਚ:ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ, ਜਿਸਨੂੰ 21 ਮਾਰਚ, 2025 ਨੂੰ ਆਪਣੇ 8ਵੇਂ ਬਜਟ ਸੈਸ਼ਨ ਲਈ ਸੱਦਿਆ ਗਿਆ ਸੀ, ਨੂੰ ਅੱਜ…

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

ਚੰਡੀਗੜ੍ਹ, 28 ਮਾਰਚ: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ…

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ…

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਚੰਡੀਗੜ੍ਹ, 27 ਮਾਰਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ…

50,000 ਰੁਪਏ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ…

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ…

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤੋਂ ਪ੍ਰਾਪਤ…

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ…

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 25 ਮਾਰਚ: ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ…

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ-* ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ…

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ…