Month: March 2025

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ…

ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ ਜਾ…

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ…

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਚੰਡੀਗੜ੍ਹ, 21 ਮਾਰਚ: ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ…

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ…

ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਚੰਡੀਗੜ੍ਹ/ ਜਲੰਧਰ, 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ…

ਮੁੱਖ ਮੰਤਰੀ ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਮਾਰਚ:ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ…

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ…

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ…

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ

ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ…

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ, 20 ਮਾਰਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ…

ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ…

 ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ…