Month: March 2025

ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 5 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਨਵਾਂਸ਼ਹਿਰ-1 ਵਿਖੇ ਤਾਇਨਾਤ ਇੱਕ ਪਟਵਾਰੀ ਵਿਪਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ…

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਮਾਰਚ: ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ…

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ…

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ…

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 2 ਮਾਰਚ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਟੈਂਡਰਿੰਗ…

ਪੰਜਾਬ ਦੇ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਤੋਂ 70 ਹਜ਼ਾਰ ਰੁਪਏ ਤੱਕ ਵਜੀਫਾ ਸਕੀਮ ਦਾ ਲੈ ਸਕਦੇ ਨੇ ਲਾਭ: ਸੌਂਦ

ਚੰਡੀਗੜ੍ਹ, 2 ਮਾਰਚ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ…