Month: April 2025

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ…

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਚੰਡੀਗੜ੍ਹ, 25 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ…

ਚੰਡੀਗੜ੍ਹ ਜਾਣ ਵਾਲੀ ਗਰੀਬ ਰਥ ਵਿਸ਼ੇਸ਼ ਰੇਲਗੱਡੀ ਵੀ ਚੰਡੀਗੜ੍ਹ ਦੀ ਬਜਾਏ ਬਠਿੰਡਾ ਤੱਕ ਚੱਲੇਗੀ

ਧਨਬਾਦ ਤੋਂ ਚੰਡੀਗੜ੍ਹ ਚੱਲਣ ਵਾਲੀ ਇੱਕ ਵਿਸ਼ੇਸ਼ ਰੇਲਗੱਡੀ ਦੋ ਦਿਨ ਪਹਿਲਾਂ ਰੇਲਵੇ ਵੱਲੋਂ ਰੱਦ ਕਰ ਦਿੱਤੀ ਗਈ ਸੀ, ਹੁਣ ਹਫ਼ਤੇ ਵਿੱਚ ਦੋ ਵਾਰ ਚੰਡੀਗੜ੍ਹ ਜਾਣ ਵਾਲੀ ਗਰੀਬ ਰਥ ਵਿਸ਼ੇਸ਼ ਰੇਲਗੱਡੀ…

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਚੰਡੀਗੜ੍ਹ, 24 ਅਪ੍ਰੈਲ:ਸੂਬੇ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.)…

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ:‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’…

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 24 ਅਪਰੈਲ: ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ…

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 21 ਅਪ੍ਰੈਲ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ…