Month: April 2025

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੰਡੀਗੜ੍ਹ/ਮੂਨਕ/ਖਨੌਰੀ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ…

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀਦਿਨ…

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ…

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਅੰਮ੍ਰਿਤਸਰ, 9 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।…

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ…

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ

ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ…

‘ਯੁੱਧ ਨਸ਼ਿਆਂ ਵਿਰੁੱਧ’: 39ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ…

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ…

ਵਿਜੀਲੈਂਸ ਬਿਊਰੋ ਵੱਲੋਂ RTA ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ; 24 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 7 ਅਪ੍ਰੈਲ, 2025 – ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ,…

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਮੁਲਾਕਾਤ

ਚੰਡੀਗੜ੍ਹ/ ਨਵੀਂ ਦਿੱਲੀ, ਅਪਰੈਲ 7, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ.ਪੀ.ਨੱਢਾ ਨੂੰ ਅਪੀਲ ਕੀਤੀ ਗਈ ਕਿ ਈ-ਫਾਰਮੇਸੀਆਂ…

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ…

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ…

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬੈਲਟ ਨੰ:…