1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।…