Month: May 2025

‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: ਕੇਜਰੀਵਾਲ ਦਾ ਦਾਅਵਾ

ਨਾਰੰਗਵਾਲ (ਲੁਧਿਆਣਾ), 17 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ…

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

ਜਲਾਲਪੁਰ (ਹੁਸ਼ਿਆਰਪੁਰ), 17 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ…

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ…

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 15 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ…

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

ਚੰਡੀਗੜ੍ਹ, 14 ਮਈ:ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ…

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 14 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ ਹੁਕਮ ਨੂੰ ਰੱਦ ਕਰਵਾਉਣ ਲਈ…

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ: 14 ਮਈ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ ਕੰਮ ਕਰ ਰਹੀ ਹੈ। ਇਸੇ…

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 13 ਮਈ ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਚੰਡੀਗੜ੍ਹ, 13 ਮਈ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ…

ਮਜੀਠਾ ਦੁਖਾਂਤ: ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

ਮਜੀਠਾ (ਅੰਮ੍ਰਿਤਸਰ), 13 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ…

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ…

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਚੰਡੀਗੜ੍ਹ, 12 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ…

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਚੰਡੀਗੜ੍ਹ/ਅੰਮ੍ਰਿਤਸਰ, 11 ਮਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. ਗੁਰਮੀਤ ਸਿੰਘ ਅਤੇ ਉਨ੍ਹਾਂ ਦੇ…