Month: May 2025

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ…

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਚੰਡੀਗੜ੍ਹ, 12 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ…

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਚੰਡੀਗੜ੍ਹ/ਅੰਮ੍ਰਿਤਸਰ, 11 ਮਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. ਗੁਰਮੀਤ ਸਿੰਘ ਅਤੇ ਉਨ੍ਹਾਂ ਦੇ…

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ। ਇੱਥੇ ਜਾਰੀ…

ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

ਚੰਡੀਗੜ੍ਹ, 10 ਮਈ: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ…

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ‘ਤੇ ਜਲਦੀ ਨਾ…

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਚੰਡੀਗੜ੍ਹ, 10 ਮਈ:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…