Month: June 2025

“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ…

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ…

ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ…

ਲੁਧਿਆਣਾ ਪੱਛਮੀ ਵਿੱਚ ‘ਆਪ’ ਨੂੰ ਮਿਲੀ ਜ਼ਮੀਨੀ ਮਜ਼ਬੂਤੀ, ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਛੱਡ ‘ਆਪ’ ਵਿੱਚ ਹੋਏ ਸ਼ਾਮਲ

ਲੁਧਿਆਣਾ, 8 ਜੂਨ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਦੋਂ ਕਿ ਆਮ ਆਦਮੀ ਪਾਰਟੀ (ਆਪ) ਨੂੰ ਸਫਲਤਾ ਮਿਲੀ ਹੈ। ਐਤਵਾਰ ਨੂੰ ਕਈ ਕਾਂਗਰਸੀ ਪਰਿਵਾਰ ‘ਆਪ’…

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

ਅੰਮ੍ਰਿਤਸਰ, 8 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ

ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ…

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

ਚੰਡੀਗੜ੍ਹ, 8 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ…

ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ ਜਾਰੀ ਕੀਤਾ ਸੰਮਨ

6 ਜੂਨ 2025: ਪੰਜਾਬ ਦੇ ਲੁਧਿਆਣਾ (ludhiana) ਵਿੱਚ 19 ਜੂਨ ਨੂੰ ਉਪ ਚੋਣ ਹੋਣੀ ਹੈ। ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (bharat bhushan ashu)…

PM ਮੋਦੀ ਵੰਦੇ ਭਾਰਤ ਐਕਸਪ੍ਰੈਸ ਨੂੰ ਦੇਣਗੇ ਹਰੀ ਝੰਡੀ, ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਪਹਿਲੀ ਟ੍ਰੇਨ

6 ਜੂਨ 2025: ਕਸ਼ਮੀਰ (kashmir) ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ (Vande Bharat Express) ਸ਼ੁੱਕਰਵਾਰ ਨੂੰ ਕਟੜਾ ਸਟੇਸ਼ਨ ਤੋਂ ਚੱਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ…

Repo Rate: RBI ਨੇ ਲਗਾਤਾਰ ਤੀਜੀ ਵਾਰ ਰੈਪੋ ਰੇਟ ‘ਚ 0.50% ਦੀ ਕੀਤੀ ਕਟੌਤੀ, ਜਾਣੋ ਨਵੇਂ ਰੇਟ

6 ਜੂਨ 2025: ਆਰਬੀਆਈ ਮੁਦਰਾ ਨੀਤੀ ਵਿੱਤੀ ਸਾਲ 2025-26 ਦੀ ਤਿੰਨ ਦਿਨਾਂ ਮੀਟਿੰਗ (meeting) ਦੇ ਨਤੀਜੇ ਸਾਹਮਣੇ ਆ ਗਏ ਹਨ। ਮੀਟਿੰਗ ਦੇ ਨਤੀਜਿਆਂ ਦਾ ਐਲਾਨ ਕਰਦੇ ਹੋਏ, ਆਰਬੀਆਈ ਗਵਰਨਰ ਸੰਜੇ…

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ,…

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ…

ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ, ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਗਿਣਤੀ ਦੁੱਗਣੀ ਕਰਨ ਦਾ ਟੀਚਾ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ…