12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 23 ਜੁਲਾਈ – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ…
