“ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ
ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ ਵਿਖੇ ਕਰਵਾਈ ਗਈ 3-ਰੋਜ਼ਾ ਫੋਟੋ ਪ੍ਰਦਰਸ਼ਨੀ ‘ਪੰਜਾਬ…
