ਪੰਜਾਬ ਸਰਕਾਰ ਦੀ ਵੱਡੀ ਉਪਲਬਧੀ: ਟੌਪਨ (ਜਾਪਾਨ ਦੀ ਪੈਕੇਜਿੰਗ ਕੰਪਨੀ) ਕਰੇਗੀ ₹788 ਕਰੋੜ ਦਾ ਨਿਵੇਸ਼
ਚੰਡੀਗੜ੍ਹ, 11 ਅਕਤੂਬਰ 2025 ਨਵਾਂਸ਼ਹਿਰ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਉਦਯੋਗਿਕ ਖੇਤਰ ਵਿੱਚ ਅੱਜਕੱਲ੍ਹ ਕੁਝ ਵੱਖਰੀ ਹੀ ਚਹਿਲ-ਪਹਿਲ ਹੈ। ਇੱਥੇ ਦੀਆਂ ਸੜਕਾਂ ’ਤੇ ਵੱਡੀਆਂ-ਵੱਡੀਆਂ ਮਸ਼ੀਨਾਂ ਆ ਰਹੀਆਂ ਹਨ, ਇੰਜੀਨੀਅਰਾਂ ਦੀਆਂ…
