Month: January 2026

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ: ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ…

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ*

ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ…

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ…

ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੱਲੋਂ ਦਿੱਤੇ ਗਏ ਹੈਰਾਨ ਕਰਨ ਵਾਲੇ ਬਿਆਨਾਂ ‘ਤੇ ਕਾਂਗਰਸੀ ਲੀਡਰਸ਼ਿਪ ਦੀ…

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਢੁੱਡੀਕੇ ਵਿੱਚ ਸੀਵਰੇਜ, ਟੋਭੇ, ਖੇਡ ਦੇ ਮੈਦਾਨ ਅਤੇ ਸਾਰੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਅਪਗ੍ਰੇਡ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਨੇ ਲਾਲਾ ਜੀ ਦੇ ਜਨਮ ਸਥਾਨ ਦੇ ਵਿਕਾਸ…

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹੱਕ ਦਾ ਇਕ ਬੂੰਦ ਪਾਣੀ ਵੀ ਕਿਸੇ ਨੂੰ ਲੈਣ ਨਹੀਂ ਦੇਵਾਂਗੇ-ਮੁੱਖ ਮੰਤਰੀ…

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਪੱਧਰ ‘ਤੇ ਬੇਮਿਸਾਲ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਅਜੇ ਵੀ ਆਪਣੀ ਰਾਜਧਾਨੀ ਅਤੇ ਹਾਈ ਕੋਰਟ ਦੇਣ ਤੋਂ ਇਨਕਾਰ ਕੀਤਾ ਜਾ ਰਿਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼ ਦੇ ਸਭ ਤੋਂ…