ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ
ਸਿੱਖਿਆ ਤੇ ਰੋਕਥਾਮ ਇਸ ਨਿਰਣਾਇਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਹਰਜੋਤ ਸਿੰਘ ਬੈਂਸ ਅਗਲੇ ਅਕਾਦਮਿਕ ਸੈਸ਼ਨ ਤੋਂ ਸੀਨੀਅਰ ਸਕੈਂਡਰੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ…
