ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ
• 69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਮੇਜ਼ਬਾਨੀ ਨਾਲ ਪੰਜਾਬ ਕੌਮੀ ਪੱਧਰ ਉੱਤੇ ਸਪੋਰਟਸ ਹੱਬ ਵਜੋਂ ਉੱਭਰ ਰਿਹੈ: ਬੈਂਸ • ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ 69ਵੀਆਂ ਨੈਸ਼ਨਲ ਸਕੂਲ…
