‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ
’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੇਣ ਦੀ ਵਿਵਸਥਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਾਰਾ ਇਲਾਜ ਕੈਸ਼ਲੈੱਸ-ਮੁੱਖ ਮੰਤਰੀ…
