ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ
ਚੰਡੀਗੜ੍ਹ, 30 ਅਪ੍ਰੈਲ 2026: ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਰਾਜ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ…
