ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ
ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ…
