Month: May 2026

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ; 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਨਵੀਂ ਦਿੱਲੀ, 13 ਮਈ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ…

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਚੰਡੀਗੜ੍ਹ, 12 ਮਈ , 2026* ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ…

ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ

ਸਮਰਾਲਾ; 12 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਨੇ…

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

ਚੰਡੀਗੜ੍ਹ, 12 ਮਈ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ…

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ, 12 ਮਈ 2026* ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ ‘ਆਪ’ ਵਿੱਚ ਸ਼ਾਮਲ…

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026: ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਅਪਰਾਧੀਆਂ…