Month: May 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਬੋਲਦਿਆਂ…

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਚੰਡੀਗੜ੍ਹ; 27 ਮਈ 2026 ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ…

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਨਵੀਂ ਦਿੱਲੀ, 26 ਮਈ , 2026 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ ‘ਤੇ…

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 26 ਮਈ , 2026* ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ…

Bollywood ਅਦਾਕਾਰਾ Preity Zinta ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਲੰਗਰ ਹਾਲ ਵਿੱਚ ਨਿਭਾਈ ਸੇਵਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕਿਨ ਪ੍ਰੀਤੀ ਜਿੰਟਾ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਕਿੰਗਜ਼ ਇਲੈਵਨ ਪੰਜਾਬ…

Trending Now