Month: May 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਚੰਡੀਗੜ੍ਹ; 20 ਮਈ 2026* ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ,…

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਚੰਡੀਗੜ੍ਹ; 19 ਮਈ 2026: ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ…

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 19 ਮਈ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ ‘ਜਗਤ ਜੋਤਿ…

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ; 19 ਮਈ, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ…

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਸੰਗਰੂਰ, 19 ਮਈ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ…

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਨਾ, 18 ਮਈ: ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ ‘ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ…

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਲੁਧਿਆਣਾ, 18 ਮਈ , 2026* ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ,…