ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਾਜਾਂ ਦੀ ਸਾਂਝੀ ਪੁਲਿਸ ਕਾਰਵਾਈ ਨਾਲ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀ ਤੱਤਾਂ ਦੇ ਨੈੱਟਵਰਕਾਂ ‘ਤੇ ਪ੍ਰਭਾਵਸ਼ਾਲੀ ਪ੍ਰਹਾਰ ਮੋਹਾਲੀ, 18 ਜੂਨ 2026 ਸੂਬੇ ਦੇ ਲੋਕਾਂ ਦੀ ਸੁਰੱਖਿਆ…
