Month: June 2026

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਪਿਛਲੀਆਂ ਸਰਕਾਰਾਂ ਦੌਰਾਨ ਮੈਰਿਟ ਦੀ ਥਾਂ ਪੈਸੇ ਬਦਲੇ ਦਿੱਤੀਆਂ ਜਾਂਦੀਆਂ ਸਨ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੱਖਾਂ ਰੁਪਏ ਵਿੱਚ ਅਮੀਰਾਂ ਦੇ ਬੱਚਿਆਂ ਨੂੰ ਵੇਚੀਆਂ ਜਾਂਦੀਆਂ ਸਨ ਸਰਕਾਰੀ ਨੌਕਰੀਆਂ,…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਨਾਲ ਹਜ਼ਾਰਾਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਹੋਵੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ…

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਚਿੱਟਾ ਪਾਰਟੀ-ਈਡੀ ਪਾਰਟੀ ਦੀ ਗੱਠਜੋੜ ਸਰਕਾਰ ਨੇ ਘਰ-ਘਰ ਨਸ਼ਾ ਪਹੁੰਚਾਇਆ, ਇਹ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ- ਕੇਜਰੀਵਾਲ ਸੀਐਮ ਭਗਵੰਤ ਮਾਨ ਨੇ ਚਿੱਟੇ ‘ਤੇ ਵਾਰ ਕਰਕੇ ਪੰਜਾਬ ਦੀ…

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਅਕਾਲੀ ਦਲ ਅਤੇ ਬਾਦਲ ਪਰਿਵਾਰ ਨੇ ਆਪਣੀ ਖ਼ਤਮ ਹੋ ਰਹੀ ਪ੍ਰਸੰਗਿਕਤਾ ਨੂੰ ਬਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਅਖਾੜਾ ਬਣਾ ਦਿੱਤਾ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਵੱਲੋਂ…

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਪਹਿਲਾਂ ਨਸ਼ਾ ਤਸਕਰ ਭਾਜਪਾ ਦੀ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਹੁਣ ਭਾਜਪਾ ਦੇ ਆਪਣੇ ਮੈਂਬਰ ਨਸ਼ਿਆਂ ਸਮੇਤ ਫੜੇ ਜਾ ਰਹੇ ਹਨ: ਹਰਪਾਲ ਸਿੰਘ ਚੀਮਾ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਦੌਰਾਨ ਹੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਧੀਆਂ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰੋਲ ਮਾਡਲ ਵਜੋਂ ਉੱਭਰ ਰਹੀਆਂ; ਜਿਨ੍ਹਾਂ ਦੀ ਸਫ਼ਲਤਾ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਮੋਹਾਲੀ, 14 ਜੂਨ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ…