Month: July 2026

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਵੱਲੋਂ ਪੇਪਰ ਲੀਕ ‘ਤੇ ਫਾਸਟ ਟ੍ਰੈਕ ਕੋਰਟ ਬਣਾਉਣ ਲਈ ਸੰਸਦ ਵਿੱਚ ਕਾਨੂੰਨ ਲਿਆਉਣ ਦੇ ਭਰੋਸੇ…

ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ

ਚੰਡੀਗੜ੍ਹ 24 ਜੁਲਾਈ,2026 ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਹਿਯੋਗੀਆਂ…

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

ਚੰਡੀਗੜ੍ਹ 24 ਜੁਲਾਈ ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਨੂੰ ਮਿਲਿਆ ਅਭੂਤਪੂਰਵ ਹੁੰਗਾਰਾ ਇਸ ਗੱਲ…

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਚੰਡੀਗੜ੍ਹ, 23 ਜੁਲਾਈ 2026:* ਪੰਜਾਬ ਦੀਆਂ 100 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਭਗਵੰਤ ਮਾਨ ਸਰਕਾਰ ਵੱਲੋਂ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਿਰਫ਼…

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

ਚੰਡੀਗੜ੍ਹ/ਪਟਿਆਲਾ, 23 ਜੁਲਾਈ,2026 ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ…

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

ਨਵੀਂ ਦਿੱਲੀ, 23 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ਨੂੰ ਦੇਸ਼ ਦੇ ਬੱਚਿਆਂ ਨੂੰ ਮੂਰਖ ਬਣਾਉਣ…

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ ‘ਤੇ…