Month: July 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਚੰਡੀਗੜ੍ਹ, 22 ਜੁਲਾਈ 2026: ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ ਹੁੰਦੀ ਹੈ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਹੁੰਦੀ ਹੈ—ਵਾਰ-ਵਾਰ…

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਨਵੀਂ ਦਿੱਲੀ, 22 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ…

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

ਚੰਡੀਗੜ੍ਹ, 22 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਚੱਲ ਰਹੀ ਬੱਸ ‘ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਚੰਡੀਗੜ੍ਹ, 21 ਜੁਲਾਈ,2026* ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ…

ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਚੰਡੀਗੜ੍ਹ 21 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼…

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026* ਸੋਮਵਾਰ ਨੂੰ ਜੰਤਰ-ਮੰਤਰ ‘ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ ਝੂਠੇ ਮੁਕੱਦਮੇ ਦਰਜ ਕਰਕੇ ਨੌਜਵਾਨਾਂ ਨੂੰ ਪਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਆਮ…

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਚੰਡੀਗੜ੍ਹ, 21 ਜੁਲਾਈ,2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ…