ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ
ਚੰਡੀਗੜ੍ਹ 24 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸ ਐਮਪੀ ਡਾ. ਧਰਮਵੀਰ ਗਾਂਧੀ…
