Month: August 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਨਵੀਂ ਦਿੱਲੀ, 20 ਅਗਸਤ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ…

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ; 20 ਅਗਸਤ 2026: ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ…

ਕੈਬਨਿਟ ਨੇ 5 ਫੈਸਲਿਆਂ ਦਾ ਕੀਤਾ ਐਲਾਨ, ਜਾਣੋ ਕਿਹੜੇ ਕਿਹੜੇ ਮੁੱਦਿਆਂ ਨੂੰ ਮਿਲੀ ਮਨਜ਼ੂਰੀ

19 ਅਗਸਤ 2026: ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ, ਜਿਸ ਵਿੱਚ ₹13,000 ਕਰੋੜ ਤੋਂ ਵੱਧ ਦੇ ਨਵੇਂ ਰੇਲ ਅਤੇ…

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੀ ਵਾਪਸੀ ਦਰਮਿਆਨ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਤੱਕ ਪਹੁੰਚ ਵਿੱਚ ਮਦਦਗਾਰ

ਚੰਡੀਗੜ੍ਹ; 19 ਅਗਸਤ 2026: ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਜਨਿਤ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ…

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ; 19 ਅਗਸਤ 2026 ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ…

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

ਚੰਡੀਗੜ੍ਹ 19 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ…

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਚੰਡੀਗੜ੍ਹ, 19 ਅਗਸਤ: ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ “ਸਟਾਰਟਅੱਪ…