Month: August 2026

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 19 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ…

ਪੰਜਾਬ ਪੁਲਿਸ ਦੀ ਸੂਬੇ ਭਰ ‘ਚ 537 ਥਾਵਾਂ ‘ਤੇ ਛਾਪੇਮਾਰੀ, 295 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 18 ਅਗਸਤ 2026: ਪੰਜਾਬ ਪੁਲਿਸ ਨੇ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 210ਵੇਂ ਦਿਨ ਅੱਜ ਸੂਬੇ ਭਰ ‘ਚ ਗੈਂਗਸਟਰਾਂ ਦੇ ਸਹਿਯੋਗੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 537 ਥਾਵਾਂ ‘ਤੇ…

ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ…

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 18 ਅਗਸਤ: ਸਕੂਲ ਸਿੱਖਿਆ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ…

ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

ਚੰਡੀਗੜ੍ਹ 18 ਅਗਸਤ ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ…

ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ ‘ਤੇ ਮਾਣ ਹੈ- ਕੇਜਰੀਵਾਲ

ਨਵੀਂ ਦਿੱਲੀ, 17 ਅਗਸਤ ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਿੱਚ ਸਰਕਾਰ ਖਿਲਾਫ਼ ਉੱਠਣ ਵਾਲੀ ਹਰ ਆਵਾਜ਼ ਨੂੰ ‘ਦਿਮਾਗੀ ਨਕਸਲ’ ਕਹਿਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ…

ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ 17 ਅਗਸਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ ‘ਆਪ’ ਦੇ…