Month: August 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ; 14 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ…

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਚੰਡੀਗੜ੍ਹ; 14 ਅਗਸਤ, 2026: ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ ਇਲਾਜ ਦੇ ਡਰ ਤੋਂ ਮੁਕਤੀ ਵੀ ਜਨਤਕ ਭਲਾਈ ਦਾ ਇੱਕ ਮਹੱਤਵਪੂਰਨ ਪੈਮਾਨਾ ਬਣ ਕੇ ਉੱਭਰ…

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਫਗਵਾੜਾ; 13 ਅਗਸਤ* ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ…

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026: ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਰਹੀ ਹੈ, ਸਗੋਂ ਆਪਣੀ ਪ੍ਰਮੁੱਖ ਪਹਿਲਕਦਮੀ ‘ਸੜਕ ਸੁਰੱਖਿਆ ਫੋਰਸ’ (ਐਸਐਸਐਫ) ਰਾਹੀਂ…

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ…

ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ

ਹੁਸ਼ਿਆਰਪੁਰ, 12 ਅਗਸਤ ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ; 12 ਅਗਸਤ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ…