Month: September 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ; 29 ਸਤੰਬਰ : ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ…

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਚੰਡੀਗੜ੍ਹ, 29 ਸਤੰਬਰ 2026 : ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ…

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਚੰਡੀਗੜ੍ਹ 29 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ…

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਭਗਤੀ,…

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ…

ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਲੁਧਿਆਣਾ 27 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ…

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਚੰਡੀਗੜ੍ਹ, 26 ਸਤੰਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ…

Trending Now