Month: September 2026

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ…

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ…

ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਚੰਡੀਗੜ੍ਹ 16 ਸਤੰਬਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ…

ਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਸਿਆਸੀ ਮਾਰਚ…

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ…

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਜਤਾਇਆ ਸਖ਼ਤ ਵਿਰੋਧ, ਕਿਹਾ- ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ ਹੈ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ…

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ…

Trending Now