Month: October 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਖਡੂਰ ਸਾਹਿਬ, 1 ਅਕਤੂਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ…