ਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 20 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ…
