Month: November 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸੇਵਾ ਕੁਨੈਕਸ਼ਨ ਫੀਸ ਤੇ ਸੁਰੱਖਿਆ ਜਮ੍ਹਾਂ ਰਾਸ਼ੀ ਵੀ ਮੁਆਫ਼: ਬਿਜਲੀ ਮੰਤਰੀ ਸੌਂਦ

ਚੰਡੀਗੜ੍ਹ 14 ਨਵੰਬਰ 2026: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ…

ਆਪ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਚੰਡੀਗੜ੍ਹ, 12 ਨਵੰਬਰ 2026: ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਯਾਤਰਾ’ ਵਿਰੁੱਧ ਜੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਰੈਲੀ ਦੌਰਾਨ…

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ

ਚੰਡੀਗੜ੍ਹ 12 ਨਵੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ ਸਬੰਧੀ ਕੀਤੀਆਂ ਟਿੱਪਣੀਆਂ ‘ਤੇ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕੀਤਾ।…

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 12 ਨਵੰਬਰ 2026: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਸਫ਼ਾਈ ਪੱਖੋਂ ਕੌਮੀ ਪੱਧਰ ‘ਤੇ ਵੱਡੀ ਪਛਾਣ ਬਣਾਉਂਦਿਆਂ ‘ਸਵੱਛ…

ਹਰਪਾਲ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਦੀ ਕੀਤੀ ਨਿੰਦਾ, ਕਿਹਾ: ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵੇਗੀ

ਚੰਡੀਗੜ੍ਹ 12 ਨਵੰਬਰ ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵਿੱਚ ਭਾਜਪਾ…

ਪੰਜਾਬ ਚੋਣਾਂ 2027: ਆਮ ਆਦਮੀ ਪਾਰਟੀ ਵੱਲੋਂ 31 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ

ਪੰਜਾਬ, 12 ਨਵੰਬਰ 2027: ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਹੈ। ਕੁਝ ਦਿਨ ਪਹਿਲਾਂ ਤਰਨਤਾਰਨ ਦੇ ਪੱਟੀ ਤੋਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, 11 ਨਵੰਬਰ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਉਣ ਵਾਲੇ ਪਵਿੱਤਰ ਤਿਉਹਾਰ ਛੱਠ ਪੂਜਾ ਲਈ ਸੂਬੇ ਭਰ ਵਿੱਚ ਸ਼ਨਾਖਤ ਕੀਤੇ ਗਏ ਸਾਰੇ 104…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਚੰਡੀਗੜ੍ਹ, 11 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ ਟੀਚੇ 3,100 ਵਿੱਚੋਂ ਹੁਣ ਤੱਕ…

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਸੰਗਰੂਰ, 10 ਨਵੰਬਰ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਕੇਂਦਰੀ ਖੋਜ ਸੰਸਥਾਵਾਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਭਾਜਪਾ ਨੂੰ ਚੁਣੌਤੀ…