ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ,ਕੇਂਦਰੀ ਗ੍ਰਹਿ ਮੰਤਰਾਲੇ (Union Ministry of Home Affairs) ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲਸ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।ਕੇਂਦਰ ਸਰਕਾਰ ਦੇ ਸੂਤਰਾਂ ਅਨੁਸਾਰ, ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲ (Mock Drill) ਕਰਨ ਦੇ ਨਿਰਦੇਸ਼ ਦਿੱਤੇ ਹਨ,ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਮੌਕ ਡ੍ਰਿਲ ਵਿੱਚ ਸਿਖਲਾਈ ਦਿੱਤੀ ਜਾਵੇਗੀ,ਐਮਰਜੈਂਸੀ, ਅੱਗ, ਹਵਾਈ ਹਮਲੇ ਅਤੇ ਗੋਲੀਬਾਰੀ ਦੀ ਸਥਿਤੀ ਵਿੱਚ ਆਪਣੇ ਆਪ ਨੂੰ ਕਿਵੇਂ ਬਚਾਇਆ ਜਾਵੇ? ਇਸ ਲਈ ਸਿਖਲਾਈ ਅਤੇ ਮੌਕ ਡਰਿੱਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

By Admin

Leave a Reply

Your email address will not be published. Required fields are marked *