ਜੀ.ਜੀ.ਐਸ.ਐਸ.ਟੀ.ਪੀ. ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ
ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਜੀਜੀਐਸਟੀਪੀ), ਰੋਪੜ, ਜੋ ਪੰਜਾਬ ਦੀ ਸਭ ਤੋਂ ਪੁਰਾਣਾ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਵਿੱਚੋਂ ਇੱਕ ਹੈ, ਨੇ ਕੁਸ਼ਲਤਾ ਅਤੇ ਕਾਰਗੁਜ਼ਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ…
