ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ ਚੰਡੀਗੜ੍ਹ, 31 ਮਈ 2026: ਪੰਜਾਬ ਵਿੱਚ ਹੱਡੀਆਂ, ਜੋੜਾਂ…
