ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਯੂਪੀ ਅਤੇ ਬਿਹਾਰ ਵਿੱਚ ਸ਼ੂਟਰਾਂ ਨੂੰ ਫੰਡ ਦੇ ਰਹੇ ਹਨ, ਅਜਿਹੇ ਕਈ ਸ਼ੂਟਰ ਪੰਜਾਬ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਬਈ,…
