Author: Admin

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ

ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ – ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ…

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਚੰਡੀਗੜ੍ਹ, 7 ਮਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ)…

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ…

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ – ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ…

ਕੇਂਦਰੀ ਗ੍ਰਹਿ ਮੰਤਰਾਲੇ ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲਸ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ,ਕੇਂਦਰੀ ਗ੍ਰਹਿ ਮੰਤਰਾਲੇ (Union Ministry of Home Affairs) ਨੇ ਕਈ ਰਾਜਾਂ ਨੂੰ…

ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

ਚੰਡੀਗੜ੍ਹ, 6 ਮਈ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼…

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ…

Trending Now