Author: Admin

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ…

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ  ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 23 ਜਨਵਰੀ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ…

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜਨਵਰੀ:ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੀ…

ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ। ਮਾਨ ਨੇ ਇੱਥੇ ਤਿੰਨ ਵਿਧਾਨ ਸਭਾ ਹਲਕਿਆਂ ਨਰੇਲਾ, ਤਿਮਾਰਪੁਰ ਅਤੇ ਬੁਰਾੜੀ…

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ…

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼…

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ

ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ…